
ਆਓ ਮਿਲ ਕੇ ਕੰਮ ਕਰੀਏ
ਅਸੀਂ ਤੁਹਾਡੇ ਪੇਸ਼ੇ ਨੂੰ ਹੋਰ ਅੱਗੇ ਵਧਾਉਣ ਵਿੱਚ ਮਦਦ ਕਰਾਂਗੇ ਤਾਂ ਜੋ ਤੁਸੀਂ ਦੂਜਿਆਂ ਨੂੰ ਬਿਹਤਰ ਮਹਿਸੂਸ ਕਰਨ ਵਿੱਚ ਮਦਦ ਕਰ ਸਕੋ। ਇੱਕ ਅਜਿਹੀ ਟੀਮ ਵਿੱਚ ਸ਼ਾਮਲ ਹੋਵੋ ਜੋ ਵੱਡੀਆਂ ਅਤੇ ਛੋਟੀਆਂ ਚੀਜ਼ਾਂ ਦੀ ਪਰਵਾਹ ਕਰਦੀ ਹੈ।
ਜਿਆਦਾ ਜਾਣੋNot sure where to go for help?
When faced with a new or ongoing health issue, it can be difficult to know where to go for care. Here at Vancouver Coastal Health, we’ve prepared a series of videos to help you choose the right care in the right place.

ਸਾਰਿਆਂ ਵਾਸਤੇ ਇੱਕ ਬੇਮਿਸਾਲ ਸੰਭਾਲ ਅਨੁਭਵ ਪ੍ਰਦਾਨ ਕਰਨਾ
ਜਿਨ੍ਹਾਂ 1.25 ਮਿਲੀਅਨ ਤੋਂ ਵੱਧ ਲੋਕਾਂ ਨੂੰ ਅਸੀਂ ਬੀ.ਸੀ. ਵਿਚ ਸੇਵਾਵਾਂ ਪ੍ਰਦਾਨ ਕਰਦੇ ਹਾਂ, ਉਹ ਸਾਡੀਆਂ ਬੁਨਿਆਦੀ ਕਦਰਾਂ-ਕੀਮਤਾਂ ਦੀ ਪ੍ਰੇਰਣਾ ਹਨ: ਅਸੀਂ ਸਭ ਦੀ ਦੇਖਭਾਲ ਕਰਦੇ ਹਾਂ, ਅਸੀਂ ਹਮੇਸ਼ਾ ਸਿੱਖਦੇ ਰਹਿੰਦੇ ਹਾਂ, ਅਤੇ ਅਸੀਂ ਬਿਹਤਰ ਨਤੀਜੇ ਹਾਸਲ ਕਰਨ ਲਈ ਅਣਥੱਕ ਮਿਹਨਤ ਕਰਦੇ ਹਾਂ।
VCH ਬਾਰੇ ਹੋਰ ਜਾਣੋਬੇਮਿਸਾਲ ਦੇਖਭਾਲ ਪ੍ਰਦਾਨ ਕਰਨ ਲਈ, VCH ਸਿਹਤ ਮੰਤਰਾਲੇ, ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ, ਪ੍ਰੋਵੀਡੈਂਸ ਹੈਲਥ ਕੇਅਰ, ਡਿਵੀਜ਼ਨਜ਼ ਆਫ਼ ਫੈਮਲੀ ਪ੍ਰੈਕਟਿਸ, ਕੋਸਟਲ ਰੀਜਨਲ ਹਸਪਤਾਲ ਜ਼ਿਲ੍ਹਾ ਬੋਰਡਾਂ ਅਤੇ ਬੀ.ਸੀ. ਦੇ ਹੋਰ ਸਿਹਤ ਅਧਿਕਾਰੀਆਂ ਦੇ ਨਾਲ-ਨਾਲ ਜਨਤਕ, ਨਿੱਜੀ ਅਤੇ ਗੈਰ-ਲਾਭਕਾਰੀ ਖੇਤਰਾਂ ਦੇ ਸੰਗਠਨਾਤਮਕ ਭਾਈਵਾਲਾਂ ਦੇ ਸਹਿਯੋਗ ਨਾਲ ਕੰਮ ਕਰਦਾ ਹੈ। ਅਸੀਂ ਆਪਣੇ ਵਲੰਟੀਅਰਾਂ ਅਤੇ ਭਾਈਚਾਰੇ ਦੇ ਮੈਂਬਰਾਂ ਦੇ ਧੰਨਵਾਦੀ ਹਾਂ ਜੋ ਸਾਡੀਆਂ ਸੰਸਥਾਵਾਂ ਅਤੇ ਸਹਾਇਕਾਂ ਨੂੰ ਖੁੱਲ੍ਹੇ ਦਿਲ ਨਾਲ ਦਾਨ ਦਿੰਦੇ ਹਨ ਤਾਂ ਜੋ ਅਸੀਂ ਸੁਰੱਖਿਅਤ, ਮਿਆਰੀ ਦੇਖਭਾਲ ਪ੍ਰਦਾਨ ਕਰ ਸਕੀਏ।