ਸ੍ਰੋਤ

ਬੱਚਿਆਂ, ਨੌਜਵਾਨਾਂ ਅਤੇ ਪਰਿਵਾਰਾਂ ਲਈ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਸੰਬੰਧਿਤ ਸਰੋਤ

Young diverse friends

ਬੱਚਿਆਂ ਅਤੇ ਨੌਜਵਾਨਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਇੱਕ ਚਿੰਤਾ ਦਾ ਵਿਸ਼ਾ ਹੈ ਜਿਸ ਦਾ ਪ੍ਰਭਾਵ ਬਹੁਤ ਦੂਰ ਤੱਕ ਪੈਂਦਾ ਹੈ। ਇਹ ਨਾ ਸਿਰਫ਼ ਉਨ੍ਹਾਂ ਦੀ ਸਰੀਰਕ ਸਿਹਤ ਨੂੰ ਖਤਰੇ ਵਿੱਚ ਪਾਉਂਦਾ ਹੈ, ਸਗੋਂ ਉਨ੍ਹਾਂ ਦੇ ਭਾਵਨਾਤਮਕ ਅਤੇ ਸਮਾਜਿਕ ਵਿਕਾਸ ਵਿੱਚ ਵੀ ਵਿਘਨ ਪਾਉਂਦਾ ਹੈ।

ਨੌਜਵਾਨ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਲੋਭ ਵਿੱਚ ਆਉਣ ਲਈ ਖਾਸ ਤੌਰ 'ਤੇ ਕਮਜ਼ੋਰ ਹੁੰਦੇ ਹਨ,  ਜਿਸ ਕਾਰਨ ਸ਼ੁਰੂਆਤੀ ਦਖਲ ਅਤੇ ਸਿੱਖਿਆ ਹੋਰ ਮਹੱਤਵਪੂਰਨ ਹੈ| ਮੂਲ ਕਾਰਨਾਂ ਨੂੰ ਸਮਝਣਾ, ਚੇਤਾਵਨੀ ਦੇ ਸੰਕੇਤਾਂ ਨੂੰ ਪਛਾਣਨਾ ਅਤੇ ਢੁਕਵੀਂ ਸਹਾਇਤਾ ਪ੍ਰਦਾਨ ਕਰਨਾ ਸਾਡੇ ਬੱਚਿਆਂ ਅਤੇ ਨੌਜਵਾਨਾਂ ਦੀ ਭਲਾਈ ਅਤੇ ਭਵਿੱਖ ਦੀ ਸੁਰੱਖਿਆ ਲਈ ਮਹੱਤਵਪੂਰਨ ਕਦਮ ਹਨ।

ਹੋਰ ਸਹਾਇਤਾ ਵਿਕਲਪਾਂ ਅਤੇ ਜਾਣਕਾਰੀ ਦੀ ਭਾਲ ਕਰ ਰਹੇ ਹੋ? ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ  ਲਈ ਸਹਾਇਤਾ ਲਈ ਸੇਵਾਵਾਂ, ਸਰੋਤ ਅਤੇ ਹੋਰ ਬਹੁਤ ਕੁਝ ਲੱਭਣ ਲਈ ਸਾਡੇ  ਬਾਲ ਅਤੇ ਨੌਜਵਾਨ ਮਾਨਸਿਕ ਸਿਹਤ ਅਤੇ ਪਦਾਰਥਾਂ ਦੀ ਵਰਤੋਂ ਸੈਕਸ਼ਨ ਨੂੰ ਦੇਖੋ।

ਸਰੋਤ

drug cocktails website

DrugCocktails.ca

Facts about mixing medicine, drugs and alcohol.

Learn more

Here to Help

Here to Help

HeretoHelp is a project of the BC Partners for Mental Health and Substance Use Information.

Learn more

guide to fentanyl website

Parent's guide to fentanyl

Learn more

Kelty-Mental-Health

Kelty Mental Health | Substance Use & Youth

https://keltymentalhealth.ca/substance-use-and-youth

ਸਰੋਤ

    • Odyssey & Nexus

      Programs for youth ages 13 to 24 and their families affected by substance use that provide a wide range of services (individual/ family/group counselling, social/recreational activities, referrals, information and education, crisis intervention).

ਬੱਚਿਆਂ ਅਤੇ ਨੌਜਵਾਨਾਂ ਲਈ ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਲਈ ਉਪਲਬਧ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰੋ।